top


ਖ਼ਬਰਾਂ

25
Jun
ਪਿੰਡ ਕੈਰੋਂ ਵਿਖੇ ਇਕੋ ਪਰਿਵਾਰ ਦੇ 5 ਜੀਆ ਦਾ ਕਤਲ
ਪੱਟੀ : ਜ਼ਿਲ੍ਹਾ ਤਰਨਤਾਰਨ ਦੇ ਅਧੀਨ ਪੈਂਦੇ ਪਿੰਡ ਕੈਰੋਂ ਵਿਖੇ ਇਕੋ ਪਰਿਵਾਰ ਦੇ ਪੰਜ ਜੀਆਂ ਦਾ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਕਤਲ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਪਹੁੰਚੀ ਪੁਲਿਸ ਵੱਲੋਂ ਜਾਂਚ ਜਾਰੀ ਹੈ।
Canada Edition