ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀ ਕਿਸਾਨੀ ਦੇ ਹਿੱਤ ’ਚ ਚੁੱਕਿਆ ਇਤਿਹਾਸਕ ਕਦਮ - ਕੇਵਲ ਸਿੰਘ ਢਿੱਲੋਂ

*ਕੇਂਦਰ ਦੇ ਕਿਸਾਨ ਮਾਰੂ ਕਦਮ ਨੂੰ ਅਸਰਹੀਣ ਕਰਨਗੇ ਸੂਬਾ ਸਰਕਾਰ ਵੱਲੋਂ ਲਿਆਂਦੇ ਬਿੱਲ ਬਰਨਾਲਾ, (ਰਾਮ ਸਿੰਘ ਧਨੌਲਾ) ਕੇਂਦਰ ਸਰਕਾਰ ਵੱਲੋਂ ਸਾਡੀ ਖੁਸ਼ਹਾਲ ਕਿਸਾਨੀ ਨੂੰ ਖੋਰਾ ਲਾਉਣ ਲਈ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਅਸਰਹੀਣ ਕਰਨ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਵਿਧਾਨ ਸਭਾ ਵਿਚ ਪੇਸ਼ ਕੀਤੇ ਬਿੱਲ ਸੂਬਾ ਸਰਕਾਰ ਦਾ ਇਤਿਹਾਸਕ ਅਤੇ ਸ਼ਲਾਘਾਯੋਗ ਕਦਮ ਹੈ, ਜਿਸ ਲਈ ਉਹ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਧੰਨਵਾਦੀ ਹਨ। ਇਹ ਪ੍ਰਗਟਾ...

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਮਾਗਮਾਂ ਦੇ ਪ੍ਰਬੰਧਾਂ ਸਬੰਧੀ ਹੋਈ ਇਕੱਤਰਤਾ

ਅੰਮ੍ਰਿਤਸਰ, ਗੁਰਜੀਤ ਸਿੰਘ ਖ਼ਾਲਸਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ 2 ਨਵੰਬਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਸਬੰਧ ਵਿਚ ਹੋਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਜਾਰੀ ਹਨ। ਸਮਾਗਮਾਂ ਦੀ ਰੂਪ-ਰੇਖਾ ਨੂੰ ਲੈ ਕੇ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਦੀ ਇਕੱਤਰਤਾ ਹੋਈ, ਜਿਸ ਵਿਚ ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਅੰਤ੍...

ਅਮਨ ਮੋਹੀ ਨੂੰ ਸੂਬਾ ਸਯੁੰਕਤ ਸਕੱਤਰ ਲਗਾਉਣ ਤੇ ਵਲੰਟੀਅਰਾ ਨੇ ਮਨਾਈ ਖੁਸ਼ੀ

ਪਾਰਟੀ ਵੱਲੋਂ ਸੋਪੀ ਜਿੰਮੇਵਾਰੀ ਨੂੰ ਤਨਦੇਹੀ ਨਾਲ ਅਦਾ ਕਰਾਗਾ ਅਮਨ ਮੋਹੀ ਮੁੱਲਾਪੁਰ ਦਾਖਾ (ਸੰਜੀਵ ਵਰਮਾ ) ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ,ਪੰਜਾਬ ਇੰਚਾਰਜ ਜਰਨੈਲ ਸਿੰਘ ਅਤੇ ਪੰਜਾਬ ਪ੍ਰਧਾਨ ਭਗਵੰਤ ਮਾਨ ਵੱਲੋਂ ਪਿਛਲੇ ਲੰਮੇ ਸਮੇ ਤੋਂ ਪਾਰਟੀ ਲਈ ਤਨਦੇਹੀ ਨਾਲ ਕੰਮ ਕਰਦੇ ਆ ਰਹੇ ਅਮਨਦੀਪ ਸਿੰਘ ਅਮਨ ਮੋਹੀ ਨੂੰ ਪੰਜਾਬ ਦਾ ਸੰਯੁਕਤ ਸਕੱਤਰ ਨਿਯੁਕਤ ਕਰਨ ਤੇ ਪਾਰਟੀ ਵਲੰਟੀਅਰਾ ਨੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਅਮਨ ਮੋਹੀ ਨੂੰ ਵਧਾਈ ਦਿੱਤੀ ।ਅਮਨ ਮੋਹੀ ਨੇ ਕਿਹ...

ਕਿਸਾਨ ਹੋਣ ਦੇ ਨਾਤੇ ਕਿਸਾਨਾਂ ਲਈ ਕੋਈ ਵੀ ਤਿਆਗ ਦੇਣ ਲਈ ਤਿਆਰ ਹਾਂ ਅੈਮ.ਅੈਲ.ਏ ਇਯਾਲੀ

ਇਯਾਲੀ ਨੇ ਵਿਧਾਨ ਸਭਾ ਵਿੱਚ ਦਿੱਤਾ ਭਾਵੁਕ ਭਾਸ਼ਣ ਮੁੱਲਾਪੁਰ ਦਾਖਾ (ਸੰਜੀਵ ਵਰਮਾ ) ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਕ‍ਾਲੇ ਕਾਨੂੰਨਾਂ ਦੇ ਖਿਲਾਫ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਅੱਜ ਜੋ ਰੈਜੂਲੇਸ਼ਨ ਲਿਆਦਾ ਗਿਆ ਹੈ ਉਸ ਦੇ ਹੱਕ ਵਿੱਚ ਬੋਲਦੇ ਹੋਏ ਸ੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਦਾਖਾ ਤੋਂ ਅੈਮ.ਅੈਲ.ਏ ਮਨਪ੍ਰੀਤ ਸਿੰਘ ਇਯਾਲੀ ਨੇ ਬੋਲਦਿਆ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਕਿਸਾਨਾਂ ਦੀ ਖੁਸ਼ਹਾਲੀ ਦੇ ਨਾਲ ਹੀ ਸਾਰੇ ਵਰਗਾ ਦੀ ਖੁਸ਼ਹਾਲੀ ਜੁੜੀ ਹੋਈ ਹੈ।ਇਥੋਂ ...

Page 1 of 1
  • 1