USA : ਨਾਬਾਲਗ ਕੁੜੀਆਂ ਨੂੰ ਵਰਗਲਾਉਣ ਦੇ ਦੋਸ਼ 'ਚ 4 ਪੰਜਾਬੀਆਂ ਸਣੇ 19 ਗ੍ਰਿਫ਼ਤਾਰ

ਨਿਊਯਾਰਕ : ਬੀਤੇ ਦਿਨ ਕੈਲੀਫੋਰਨੀਆ ਸੂਬੇ ਦੇ ਸ਼ਹਿਰ ਲੈਥਰੋਪ ਵਿਚ ਸਥਾਨਕ ਪੁਲਸ ਵੱਲੋਂ ਇਕ ਸਟਿੰਗ ਆਪ੍ਰੇਸ਼ਨ ਕਰਕੇ ਨਾਬਾਲਗ ਕੁੜੀਆਂ ਨੂੰ ਵਰਗਲਾਉਣ ਦੀ ਕੋਸ਼ਿਸ਼ ਕਰਦੇ 19 ਲੋਕਾਂ ਨੂੰ ਰੰਗੇ ਹੱਥੀਂ ਹਿਰਾਸਤ ਵਿਚ ਲਿਆ ਗਿਆ। ਜਾਣਕਾਰੀ ਮੁਤਾਬਕ ਹਿਰਾਸਤ