ਸੰਜੇ ਦੱਤ ਨੂੰ ਫੇਫੜੇ ਦਾ ਕੈਂਸਰ

ਮੁੰਬਈ : ਬਾਲੀਵੁੱਡ ਕਲਾਕਾਰ ਸੰਜੇ ਦੱਤ ਨੂੰ ਫੇਫੜੇ ਦਾ ਕੈਂਸਰ ਹੈ ਸੂਤਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਲਾਜ ਦੇ ਲਈ ਅਮਰੀਕਾ ਲਿਜਾਇਆ ਜਾਵੇਗਾ । 61 ਸਾਲਾ ਸੰਜੇ ਦੱਤ ਨੂੰ ਕੁੱਝ ਦਿਨ ਪਹਿਲਾਂ ਹਸਪਤਾਲ ਭਰਤੀ ਕੀਤਾ ਗਿਆ ਸੀ । ਬਾਲੀਵੁੱਡ 'ਚ ਉਨ੍ਹਾਂ ਦੇ ਜਲਦੀ ਠੀਕ ਹੋਣ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ ।