ਬੈਂਗਲੁਰੂ ਹਿੰਸਾ : 110 ਲੋਕ ਹੋਏ ਗ੍ਰਿਫ਼ਤਾਰ, ਪੁਲਿਸ ਗੋਲੀਬਾਰੀ ਵਿਚ ਦੋ ਦੀ ਮੌਤ

ਬੈਂਗਲੁਰੂ,:- ਕਰਨਾਟਕ ਦੀ ਰਾਜਧਾਨੀ ਦੇ ਕੁੱਝ ਇਲਾਕਿਆਂ ਵਿਚ ਮੰਗਲਵਾਰ ਦੇਰ ਰਾਤ ਸੰਪਰਦਾਇਕ ਹਿੰਸਾ ਭੜਕ ਗਈ। ਇਸ ਦੌਰਾਨ ਪੁਲਿਸ ਫਾਇਰਿੰਗ ਵਿਚ ਦੋ ਲੋਕ ਮਾਰੇ ਗਏ ਤੇ 60 ਵੱਧ ਲੋਕ ਜ਼ਖਮੀ ਹੋਏ ਹਨ। ਉਤਰੀ ਬੈਂਗਲੁਰੂ ਤੋਂ ਇਕ ਕਾਂਗਰਸ ਵਿਧਾਇਕ ਦੇ ਰਿਸ਼ਤੇਦਾਰ ਨੇ ਪੈਗੰਬਰ ਮੁਹੰਮਦ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਇਤਰਾਜ਼ਯੋਗ ਟਿੱਪਣੀ ਕੀਤੀ ਸੀ ਜਿਸ ਤੋਂ ਬਾਅਦ ਇਹ ਹਿੰਸਾ ਭੜਕ ਗਈ। ਉੱਥੇ ਹੀ, ਪੁਲਿਸ ਨੇ ਹੁਣ ਤੱਕ 110 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਮੁੱਖ ਖਬਰਾਂ