ਬਿਨਾਂ ਕਿਸੇ ਬਹਾਨੇ ਤੁਰੰਤ ਇਕ ਰਾਸ਼ਟਰ ਇਕ ਰਾਸ਼ਨ ਕਾਰਡ ਲਾਗੂ ਕਰੇ ਪੱਛਮੀ ਬੰਗਾਲ ਸਰਕਾਰ - ਸੁਪਰੀਮ ਕੋਰਟ

ਨਵੀਂ ਦਿੱਲੀ,11 ਜੂਨ - ਸੁਪਰੀਮ ਕੋਰਟ ਨੇ ਪੱਛਮੀ ਬੰਗਾਲ ਦੀ ਸਰਕਾਰ ਨੂੰ ਬਿਨਾਂ ਕਿਸੇ ਬਹਾਨੇ ਤੁਰੰਤ ਇਕ ਰਾਸ਼ਟਰ ਇਕ ਰਾਸ਼ਨ ਕਾਰਡ ਲਾਗੂ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ "ਤੁਸੀਂ ਕਿਸੇ ਸਮੱਸਿਆ ਦਾ ਹਵਾਲਾ ਨਹੀਂ ਦੇ ਸਕਦੇ, ਇਹ ਪ੍ਰਵਾਸੀ ਮਜ਼ਦੂਰਾਂ ਲਈ ਹੈ |