ਅੰਮ੍ਰਿਤਸਰ ਵਿਚ ਏ.ਡੀ.ਜੀ.ਪੀ. ਵਲੋਂ ਪ੍ਰੈਸ ਕਾਨਫਰੈਂਸ ਕਰ ਵੱਡੇ ਖੁਲਾਸੇ, ਵਿਦੇਸ਼ੀ ਹੱਥਿਆਰ ਬਰਾਮਦ

ਅੰਮ੍ਰਿਤਸਰ ਵਿਚ ਏ.ਡੀ.ਜੀ.ਪੀ. ਵਲੋਂ ਪ੍ਰੈਸ ਕਾਨਫਰੈਂਸ ਕਰ ਵੱਡੇ ਖੁਲਾਸੇ ਕੀਤੇ ਜਾ ਰਹੇ ਹਨ | ਇਸ ਮੌਕੇ ਉਨ੍ਹਾਂ ਵਲੋਂ ਦੱਸਿਆ ਗਿਆ ਕਿ ਵਿਦੇਸ਼ੀ ਹੱਥਿਆਰ ਬਰਾਮਦ ਕੀਤੇ ਗਏ ਹਨ | ਇਸਦੇ ਨਾਲ ਹੀ ਇਕ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਜਿਸਦਾ ਅੱਠ ਦਿਨਾਂ ਦਾ ਪੁਲਿਸ ਰਿਮਾਂਡ ਲਿਆ ਗਿਆ ਹੈ |